ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਦਾਦੀ ਤੇ ਪੋਤੇ ਕੋਲੋਂ 3 ਲੱਖ ਦੀ ਪਾਕਿਸਤਾਨੀ ਕਰੰਸੀ ਬਰਾਮਦ, ਪੁੱਛਗਿਛ ‘ਚ ਜੁਟੀ ਪੁਲਿਸ

ਗੁਰਦਾਸਪੁਰ, 6 ਸਿਤੰਬਰ (ਮੰਨਣ ਸੈਣੀ)। ਬੀਐਸਐਫ ਦੇ ਜਵਾਨਾਂ ਨੇ ਯਾਤਰੀ ਟਰਮੀਨਲ ‘ਤੇ ਚੈਕਿੰਗ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ‘ਤੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਵਾਪਸ ਪਰਤੀ ਬਜ਼ੁਰਗ ਔਰਤ ਅਤੇ ਉਸ ਦੇ ਪੋਤੇ ਕੋਲੋਂ 3 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ … Continue reading ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਦਾਦੀ ਤੇ ਪੋਤੇ ਕੋਲੋਂ 3 ਲੱਖ ਦੀ ਪਾਕਿਸਤਾਨੀ ਕਰੰਸੀ ਬਰਾਮਦ, ਪੁੱਛਗਿਛ ‘ਚ ਜੁਟੀ ਪੁਲਿਸ