ਸਿੱਖਿਆ ਵਿਭਾਗ ਦੇ ਕਲਰਕ ਵੱਲੋਂ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

ਚੰਡੀਗੜ 6 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ … Continue reading ਸਿੱਖਿਆ ਵਿਭਾਗ ਦੇ ਕਲਰਕ ਵੱਲੋਂ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ