ਨਾਜਾਇਜ਼ ਤਰੀਕੇ ਨਾਲ ਰਾਸ਼ਨ ਲੈ ਰਹੇ ਲੋਕਾਂ ਤੇ ਕੱਸੇਗਾ ਸ਼ਿਕੰਜਾ: ਮੰਤਰੀ ਕਟਾਰੂਚੱਕ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਹਿਚਾਣ ਲਈ ਵੈਰੀਫਿਕੇਸ਼ਨ ਕਰਵਾਉਣ ਦਾ ਕੀਤਾ ਗਿਆ ਫੈਸਲਾ

ਜ਼ਿਲ੍ਹਾ ਪੱਧਰ ‘ਤੇ ਡੀ.ਸੀ./ਐਸ.ਡੀ.ਐਮ. ਦੀ ਨਿਗਰਾਨੀ ਹੇਠ ਕਮੇਟੀਆਂ ਹੋਣਗੀਆਂ ਗਠਿਤ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ, ਅਸਲ ਲਾਭਪਾਤਰੀਆਂ ਨੂੰ ਖੁਰਾਕ ਸੁਰੱਖਿਆ ਦਾ ਪੂਰਾ ਲਾਭ ਦੇਣ ਲਈ ਸਰਕਾਰ ਵਚਨਬੱਧ ਚੰਡੀਗੜ੍ਹ, 6 ਸਤੰਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਖੁਰਾਕ ਸੁਰੱਖਿਆ ਦਾ ਪੂਰਾ ਲਾਭ ਦੇਣ ਲਈ … Continue reading ਨਾਜਾਇਜ਼ ਤਰੀਕੇ ਨਾਲ ਰਾਸ਼ਨ ਲੈ ਰਹੇ ਲੋਕਾਂ ਤੇ ਕੱਸੇਗਾ ਸ਼ਿਕੰਜਾ: ਮੰਤਰੀ ਕਟਾਰੂਚੱਕ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਹਿਚਾਣ ਲਈ ਵੈਰੀਫਿਕੇਸ਼ਨ ਕਰਵਾਉਣ ਦਾ ਕੀਤਾ ਗਿਆ ਫੈਸਲਾ