ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ – ਬਾਜਵਾ

 ਰਿਪੇਰੀਅਨ ਸੂਬਾ ਹੋਣ ਕਰਕੇ ਆਪਣੇ ਦਰਿਆਈ ਪਾਣੀਆਂ ‘ਤੇ ਪੰਜਾਬ ਦਾ ਸੰਵਿਧਾਨਕ ਹੱਕ ਹੈ ਚੰਡੀਗੜ੍ਹ, 7 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨੂੰ ਮਾਮੂਲੀ ਨਹੀਂ ਸਮਝਣਾ ਚਾਹੀਦਾ ਕਿਉਂਕਿ ਇਹ ਪੰਜਾਬੀਆਂ ਦੀ … Continue reading ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ – ਬਾਜਵਾ