ਅਮਨ ਅਰੋੜਾ ਵੱਲੋਂ ਡਿਵੈੱਲਪਰਾਂ ਨੂੰ ਜਾਇਦਾਦ ਦਾ ਖ਼ਰੀਦਦਾਰਾਂ ਨੂੰ ਸਮੇਂ ਸਿਰ ਕਬਜ਼ਾ ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵੈੱਲਪਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ  • ਡਿਵੈੱਲਪਰਾਂ ਨੂੰ ਈ.ਡੀ.ਸੀ. ਸਮੇਤ ਹੋਰ ਬਕਾਇਆਂ ਦੀ ਅਦਾਇਗੀ ਕਰਨ ਲਈ ਕਿਹਾ  • ਰੀਅਲ ਅਸਟੇਟ ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ  ਚੰਡੀਗੜ੍ਹ, 7 ਸਤੰਬਰ (ਦਾ ਪੰਜਾਬ ਵਾਇਰ)। ਸੂਬੇ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ … Continue reading ਅਮਨ ਅਰੋੜਾ ਵੱਲੋਂ ਡਿਵੈੱਲਪਰਾਂ ਨੂੰ ਜਾਇਦਾਦ ਦਾ ਖ਼ਰੀਦਦਾਰਾਂ ਨੂੰ ਸਮੇਂ ਸਿਰ ਕਬਜ਼ਾ ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼