ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ  ਰੰਗੇ ਹੱਥੀਂ ਕਾਬੂ  

ਚੰਡੀਗੜ,  ਸਤੰਬਰ 7 (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ … Continue reading ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ  ਰੰਗੇ ਹੱਥੀਂ ਕਾਬੂ