ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਬਲਬੀਰ ਸਿੰਘ ਪੰਨੂੰ ਨੇ ਪਨਸਪ ਚੇਅਰਮੈਨ ਦਾ ਅਹੁਦਾ ਸੰਭਾਲਿਆ

• ਰਾਕੇਸ਼ ਪੁਰੀ ਨੇ ਪੰਜਾਬ ਸਟੇਟ ਫਾਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸਾਂਭਿਆ ਚੰਡੀਗੜ੍ਹ, ਮੋਹਾਲੀ/8 ਸਤੰਬਰ ( ਦਾ ਪੰਜਾਬ ਵਾਇਰ)। ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੇ ਨਵੇਂ ਚੇਅਰਮੈਨ ਵਜੋਂ ਬਲਬੀਰ ਸਿੰਘ ਪੰਨੂੰ ਨੇ ਅੱਜ ਸਥਾਨਕ ਸੈਕਟਰ-34 ਵਿਖੇ ਪਨਸਪ ਦੇ ਦਫ਼ਤਰ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ … Continue reading ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਬਲਬੀਰ ਸਿੰਘ ਪੰਨੂੰ ਨੇ ਪਨਸਪ ਚੇਅਰਮੈਨ ਦਾ ਅਹੁਦਾ ਸੰਭਾਲਿਆ