ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ

• ਸੰਬੰਧਤ ਕਿਸਾਨਾਂ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਦੀ ਆਖਰੀ ਕਿਸ਼ਤ ਜਮ੍ਹਾਂ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 8 ਸਤੰਬਰ (ਦਾ ਪੰਜਾਬ ਵਾਇਰ)। ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਲਾਮਿਸਾਲ … Continue reading ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ