ਵਿਜੀਲੈਸ ਬਿਉਰੋ ਵੱਲੋਂ ਜਲ ਸਪਲਾਈ ਵਿਭਾਗ ਦੇ ਐਕਸੀਅਨ, ਐਸ.ਡੀ.ਓ. ਤੇ ਜੇ.ਈ. ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ 8 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਗੁਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਬੋਹਰ, ਵਿਜੈ ਕੁਮਾਰ ਉਪ ਮੰਡਲ ਇੰਜੀਨੀਅਰ, ਸੁਭਾਸ਼ ਚੰਦਰ ਜੇ.ਈ., ਗੁਰਨਾਮ ਸਿੰਘ ਠੇਕੇਦਾਰ, ਜੀ.ਪੀ.ਡਬਲਯੂ.ਐਮ.ਸੀ. ਚੇਅਰਮੈਨ ਬਾਜ ਸਿੰਘ ਸਰਪੰਚ ਗ੍ਰਾਮ ਪੰਚਾਇਤ ਮੰਮੂਖੇੜਾ ਅਤੇ ਸੋਹਣ ਲਾਲ ਸੈਕਟਰੀ ਗ੍ਰਾਮ ਪੰਚਾਇਤ ਮੰਮੂਖੇੜਾ ਵਿਰੁੱਧ ਵਾਟਰ ਵਰਕਸ … Continue reading ਵਿਜੀਲੈਸ ਬਿਉਰੋ ਵੱਲੋਂ ਜਲ ਸਪਲਾਈ ਵਿਭਾਗ ਦੇ ਐਕਸੀਅਨ, ਐਸ.ਡੀ.ਓ. ਤੇ ਜੇ.ਈ. ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ