ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਵਿਭਾਗ ਨੇ ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਵਿਕਾਸ ਬਾਰੇ ਸਲਾਹਕਾਰ ਵਰਕਸ਼ਾਪ ਕਰਵਾਈ  • ਸ਼ਹਿਰਾਂ ਅਤੇ ਟਰੱਸਟਾਂ ਦੇ ਲੇਖਾਕਾਰਾਂ, ਡੀ.ਸੀ.ਐਫ.ਏਜ਼, ਅਤੇ ਸੀ.ਏਜ਼ ਨੇ ਲਿਆ ਭਾਗ • ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਮਿਉਂਸਪਲ ਵਿੱਤੀ ਸੁਧਾਰਾਂ ਦੀ ਸ਼ੁਰੂਆਤ: ਪ੍ਰਮੁੱਖ ਸਕੱਤਰ ਚੰਡੀਗੜ੍ਹ, 8 ਸਤੰਬਰ (ਦਾ ਪੰਜਾਬ ਵਾਇਰ)। … Continue reading ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ