‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਸਰਕਾਰ ਦੇ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ 

ਕਿਹਾ, ਸੂਬੇ ਦੀ ਬਿਹਤਰੀ ਲਈ ਸਮਰਪਿਤ ਹੋ ਕੇ ਕਰੋ ਕੰਮ   ਚੰਡੀਗੜ੍ਹ, 8 ਸਤੰਬਰ (ਦਾ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵਿੱਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤਨਦੇਹੀ ਨਾਲ … Continue reading ‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਸਰਕਾਰ ਦੇ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ