ਨਾਬਾਲਗ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਨੂੰ ਲੈਕੇ ਜਥੇਬੰਦੀਆਂ ਨੇ ਕੱਢਿਆ ਸ਼ਹਿਰ ਅੰਦਰ ਕੈਂਡਲ ਮਾਰਚ

16 ਸਤੰਬਰ ਨੂੰ ਸਿਟੀ ਥਾਣੇ ਦਾ ਕੀਤਾ ਜਾਵੇਗਾ ਘਿਰਾਓ ਗੁਰਦਾਸਪੁਰ 9 ਸਤੰਬਰ (ਰੋਕੀ)। ਜਬਰ ਵਿਰੋਧੀ ਐਕਸ਼ਨ ਕਮੇਟੀ ਗੁਰਦਾਸਪੁਰ ਦੇ ਸੱਦੇ ਤੇ ਗੁਰਦਾਸਪੁਰ ਦੇ ਵਿਦਿਆਰਥੀ, ਮੁਲਾਜ਼ਮ, ਮਜ਼ਦੂਰ, ਸੰਯੁਕਤ ਕਿਸਾਨ ਮੋਰਚਾ ਅਤੇ ਔਰਤਾਂ ਦੀਆਂ ਜਥੇਬੰਦੀਆਂ ਵੱਲੋਂ ਨਹਿਰੂ ਪਾਰਕ ਵਿਖੇ ਇਕਠੇ ਹੋ ਕੇ 13 ਸਾਲਾਂ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਗਿਰਫ਼ਤਾਰ ਕਰਨ, ਅਤੇ ਇਸ ਕੇਸ … Continue reading ਨਾਬਾਲਗ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਨੂੰ ਲੈਕੇ ਜਥੇਬੰਦੀਆਂ ਨੇ ਕੱਢਿਆ ਸ਼ਹਿਰ ਅੰਦਰ ਕੈਂਡਲ ਮਾਰਚ