ਵਿਦੇਸ਼ੀ ਦੌਰੇ ਤੇ ਜਾਣਗੇਂ ਮੁੱਖ ਮੰਤਰੀ ਮਾਨ: 11 ਤੋਂ 18 ਸਤੰਬਰ ਤੱਕ ਜਰਮਨੀ ਦਾ ਕਰਨਗੇ ਦੌਰਾ

ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਹੋਵੇਗਾ ਦੌਰਾ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਸਬੰਧਾਂ ਦੀ ਸੰਭਾਵਨਾ ਚੰਡੀਗੜ੍ਹ, 9 ਸਤੰਬਰ ( ਦਾ ਪੰਜਾਬ ਵਾਇਰ)। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਤੋਂ … Continue reading ਵਿਦੇਸ਼ੀ ਦੌਰੇ ਤੇ ਜਾਣਗੇਂ ਮੁੱਖ ਮੰਤਰੀ ਮਾਨ: 11 ਤੋਂ 18 ਸਤੰਬਰ ਤੱਕ ਜਰਮਨੀ ਦਾ ਕਰਨਗੇ ਦੌਰਾ