ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਅਤੇ ਇੱਕ ਮਹਿਲਾ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਲੰਟੀਅਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਸਟੇਟ ਵਿਜੀਲੈਂਸ … Continue reading ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ