ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ

ਵਿੱਤ ਮੰਤਰੀ ਨੇ ਮਾਲ ਮੰਤਰੀ ਦੀ ਮੌਜੂਦਗੀ ਵਿੱਚ ਮਾਲ ਪਟਵਾਰੀ ਅਤੇ ਕਾਨੂੰਗੋ ਯੂਨੀਅਨਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 09 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਾਲ ਵਿਭਾਗ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਅੱਜ ਇਥੇ … Continue reading ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ