ਗੁਰਦਾਸਪੁਰ ‘ਚ ਮੋਬਾਈਲ ਟਾਵਰ ਲਗਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ, ਤਿੰਨ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 10 ਸਤੰਬਰ (ਮੰਨਣ ਸੈਣੀ)। ਮੋਬਾਈਲ ਟਾਵਰ ਲਗਾ ਕੇ ਹਰ ਮਹੀਨੇ ਹਜ਼ਾਰਾਂ ਰੁਪਏ ਕਮਾਉਣ ਦਾ ਝਾਂਸਾ ਦੇ ਕੇ ਤਿੰਨ ਨੌਸਰਬਾਜ਼ਾ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ। ਕਰੀਬ ਢਾਈ ਸਾਲ ਬੀਤ ਜਾਣ ‘ਤੇ ਵੀ ਟਾਵਰ ਨਾ ਲੱਗਣ ‘ਤੇ ਮਾਮਲੇ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਕੀਤੀ ਗਈ | ਇਸ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ … Continue reading ਗੁਰਦਾਸਪੁਰ ‘ਚ ਮੋਬਾਈਲ ਟਾਵਰ ਲਗਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ, ਤਿੰਨ ਖਿਲਾਫ ਮਾਮਲਾ ਦਰਜ