12 ਸੰਤਬਰ ਨੂੰ ਗੁਰਦਾਸਪੁਰ ਪਹੁੰਚ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ, ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਹੋਣਗੇ ਰੂਬਰੂ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਵੱਲੋਂ ਤਿਆਰੀਆਂ ਦਾ ਜਾਇਜਾ ਗੁਰਦਾਸਪੁਰ, 10 ਸਤੰਬਰ ( ਮੰਨਣ ਸੈਣੀ  )। ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ 2022 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ, ਜਿਸ ਦੌਰਾਨ ਉਹ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, … Continue reading 12 ਸੰਤਬਰ ਨੂੰ ਗੁਰਦਾਸਪੁਰ ਪਹੁੰਚ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ, ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਹੋਣਗੇ ਰੂਬਰੂ