ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੱਲ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾ ਗੁਰਦਾਸਪੁਰ, 11 ਸਤੰਬਰ ( ਮੰਨਣ ਸੈਣੀ)। ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਡੀ.ਜੀ.ਪੀ. … Continue reading ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੱਲ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ