NIA ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ਮਾਰਿਆ ਛਾਪਾ

ਗੁਰਦਾਸਪੁਰ, 12 ਸਤੰਬਰ (ਮੰਨਣ ਸੈਣੀ)। ਬਟਾਲਾ ਨੇੜਲੇ ਪਿੰਡ ਭਗਵਾਨਪੁਰ ਵਿੱਚ ਉਸ ਵੇਲੇ ਅਫ਼ਰਾ ਤਫਰੀ ਮੱਚ ਗਈ ਜਦੋਂ ਸਵੇਰੇ 7 ਵਜੇ ਦੇ ਕਰੀਬ ਨੈਸ਼ਨਲ ਇੰਵੈਸਟਿਗੇਸ਼ਨ ਟੀਮ( ਐਨਆਈਏ) ਦੀ ਟੀਮ ਨੇ ਪੁਲੀਸ ਮੁਲਾਜ਼ਮਾਂ ਦੇ ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ਛਾਪਾ ਮਾਰਿਆ। ਟੀਮ ਨੇ ਗੈਂਗਸਟਰ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ। ਇਸ ਕਾਰਵਾਈ … Continue reading NIA ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ਮਾਰਿਆ ਛਾਪਾ