ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਹਦਾਇਤਾਂ ਦਿੱਤੀਆਂ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਗਠਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 12 ਸਤੰਬਰ ( ਮੰਨਣ ਸੈਣੀ)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ … Continue reading ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ