ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਮੰਗੀ

ਚੰਡੀਗੜ੍ਹ, 12 ਸਤੰਬਰ (ਦਾ ਪੰਜਾਬ ਵਾਇਰ) । ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਸ੍ਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਸ੍ਰੀ ਸਰਾਰੀ ਦੀ ਆਪਣੇ ਓ ਐਸ ਡੀ ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਸਰਦਾਰ … Continue reading ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਮੰਗੀ