ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਸਹਿਯੋਗ ਮੰਗਿਆ

ਬੇਅਵਾਅ ਕੰਪਨੀ ਨੂੰ ਖੇਤੀਬਾੜੀ ਨੂੰ ਟਿਕਾਊ ਕਿੱਤਾ ਬਣਾਉਣ ਲਈ ਹੱਲ ਸੁਝਾਉਣ ਦਾ ਦਿੱਤਾ ਸੱਦਾ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀ ਮਿਊਨਿਖ (ਜਰਮਨੀ), 13 ਸਤੰਬਰ ( ਦਾ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ … Continue reading ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਸਹਿਯੋਗ ਮੰਗਿਆ