ਵੜਿੰਗ ਨੇ ‘ਆਪ’ ਵੱਲੋਂ ਉਸਦੇ ਕੁਝ ਵਿਧਾਇਕਾਂ ਨੂੰ ਖਰੀਦਣ ਬਾਰੇ ਰੌਲਾ ਪਾਉਣ ‘ਤੇ ਉਡਾਇਆ ਹਾਸਾ

ਪਾਰਟੀ ਨੂੰ ਉਨ੍ਹਾਂ ਵਿਧਾਇਕਾਂ ਅਤੇ ਉਨ੍ਹਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਕਿਹਾ ਚੰਡੀਗੜ੍ਹ, 13 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ … Continue reading ਵੜਿੰਗ ਨੇ ‘ਆਪ’ ਵੱਲੋਂ ਉਸਦੇ ਕੁਝ ਵਿਧਾਇਕਾਂ ਨੂੰ ਖਰੀਦਣ ਬਾਰੇ ਰੌਲਾ ਪਾਉਣ ‘ਤੇ ਉਡਾਇਆ ਹਾਸਾ