ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ:-ਕੁਲਦੀਪ ਧਾਲੀਵਾਲ

ਰੰਗਲਾ ਪੰਜਾਬ ਬਣਾਉਣ ਲਈ 500 ਸਮਾਰਟ ਪਿੰਡ ਬਣਾਏ ਜਾਣਗੇ: ਕੁਲਦੀਪ ਸਿੰਘ ਧਾਲੀਵਾਲ ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਜਾਰੀ ਚੰਡੀਗੜ੍ਹ, 13 ਸਤੰਬਰ (ਦਾ ਪੰਜਾਬ ਵਾਇਰ)।ਪੰਜਾਬ ਪਿੰਡਾਂ ਵਿਚ ਵਸਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜਰੂਰੀ ਹੈ। ਅੱਜ ਇੱਥੇ ਸੂਬੇ ਭਰ ਤੋਂ ਆਏ ਬਲਾਕ ਵਿਕਾਸ ਅਫਸਰਾਂ ਨਾਲ ਮੀਟਿੰਗ ਉਪਰੰਤ … Continue reading ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ:-ਕੁਲਦੀਪ ਧਾਲੀਵਾਲ