ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਮੋਡਿਊਲ ਦਾ ਇੱਕ ਹੋਰ ਕਾਰਕੁਨ ਖਰੜ ਤੋਂ ਗ੍ਰਿਫ਼ਤਾਰ 

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ 103 ਗ੍ਰਾਮ ਹੈਰੋਇਨ ਵੀ ਕੀਤੀ ਬਰਾਮਦ  – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਪੰਜਾਬ ਦੇ ਅਪਰਾਧ ਮੁਕਤ ਹੋਣ ਤੱਕ ਰਹੇਗੀ ਜਾਰੀ  ਚੰਡੀਗੜ੍ਹ, 13 ਸਤੰਬਰ ( ਦਾ ਪੰਜਾਬ ਸਰਕਾਰ)। ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ … Continue reading ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਮੋਡਿਊਲ ਦਾ ਇੱਕ ਹੋਰ ਕਾਰਕੁਨ ਖਰੜ ਤੋਂ ਗ੍ਰਿਫ਼ਤਾਰ