‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਪੈਸਿਆਂ ਦੀ ਪੇਸ਼ਕਸ਼ ਸੰਬੰਧੀ ਡੀਜੀਪੀ ਨੂੰ ਦਿੱਤੀ ਸ਼ਿਕਾਇਤ

‘ਆਪ’ ਵਿਧਾਇਕਾਂ ਨਾਲ ਸੰਪਰਕ ਕਰਨ ਵਾਲੇ ਭਾਜਪਾ ਆਗੂਆਂ ਤੇ ਏਜੰਟਾਂ ਖ਼ਿਲਾਫ਼ ਸਾਡੇ ਕੋਲ ਹਨ ਸਾਰੇ ਸਬੂਤ: ਹਰਪਾਲ ਚੀਮਾ ਅਰਵਿੰਦ ਕੇਜਰੀਵਾਲ ਦੇ ਕੱਟੜ ਸਿਪਾਹੀਆਂ ਨੇ ਪੰਜਾਬ ‘ਚ ‘ਆਪ’ ਸਰਕਾਰ ਡੇਗਣ ਦੀ ਭਾਜਪਾ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ: ਚੀਮਾ -ਭਾਜਪਾ ਲੋਕਤੰਤਰ ਦੀ ਸੀਰੀਅਲ ਕਿਲਰ, ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਈਡੀ ਅਤੇ ਸੀਬੀਆਈ ਦੀਆਂ ਦੇ ਰਹੀ ਧਮਕੀਆਂ: ਆਪ … Continue reading ‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਪੈਸਿਆਂ ਦੀ ਪੇਸ਼ਕਸ਼ ਸੰਬੰਧੀ ਡੀਜੀਪੀ ਨੂੰ ਦਿੱਤੀ ਸ਼ਿਕਾਇਤ