ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ  ਤਹਿਤ ਐਫ.ਆਈ.ਆਰ. ਦਰਜ

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ … Continue reading ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ  ਤਹਿਤ ਐਫ.ਆਈ.ਆਰ. ਦਰਜ