ਬਟਾਲਾ ਦੇ ਮਾਲ ਹਲਕਾ ਸਕਰੀ ਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਸਤੰਬਰ ( ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ … Continue reading ਬਟਾਲਾ ਦੇ ਮਾਲ ਹਲਕਾ ਸਕਰੀ ਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ