ਦੀਨਾਨਗਰ- ਜੀ.ਓ.ਜੀ ਟੀਮ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਐੱਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਸਰਕਾਰ ਦੀਆਂ ਅੱਖਾਂ ਤੇ ਕੰਨ ਸਨ- ਕਰਨਲ ਜੀ.ਐਸ ਸੈਣੀ ਗੁਰਦਾਸਪੁਰ, 16 ਸਤੰਬਰ (ਮੰਨਣ ਸੈਣੀ)। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਪਾਰਦਰਸ਼ੀ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ ਲਈ ਸਾਬਕਾ ਸੈਨਿਕਾਂ ਨੂੰ ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ.) ਨਿਯੁਕਤ ਕਰਕੇ ਇੱਕ ਵਿਭਾਗ ਬਣਾਇਆ ਗਿਆ ਸੀ। ਪਰ ਕੁਝ ਦਿਨ ਪਹਿਲਾਂ ਪੰਜਾਬ … Continue reading ਦੀਨਾਨਗਰ- ਜੀ.ਓ.ਜੀ ਟੀਮ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਐੱਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ