ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲੇ ਚ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਪੰਜ ਹੋਰ ਨਾਮਜਦ

ਐਕਸੀਅਨ, ਦੋ ਜੇਈ ਅਤੇ ਪ੍ਰਾਈਵੇਟ ਵਿਅਕਤੀ ਨੂੰ ਜਾਅਲੀ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 16 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ … Continue reading ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲੇ ਚ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਪੰਜ ਹੋਰ ਨਾਮਜਦ