ਡਾ. ਬਲਜੀਤ ਕੌਰ ਨੇ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਸੰਸਥਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 16 ਸਤੰਬਰ (ਦਾ ਪੰਜਾਬ ਵਾਇਰ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇੰਦੌਰ, ਮੱਧ ਪ੍ਰਦੇਸ਼ ਫੇਰੀ ਦੌਰਾਨ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਨੂੰ ਸਮਾਜ ਵਿੱਚ ਮੁੱਖ ਧਾਰਾ ਵਿੱਚ ਲਿਆਉਣਾ ਵਾਲੀ ‘ਆਨੰਦ ਸੇਵਾ ਸੁਸਾਇਟੀ’ ਸੰਸਥਾ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਸੰਸਥਾ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ। ਇਹ ਸਬੰਧੀ ਵਧੇਰੇ … Continue reading ਡਾ. ਬਲਜੀਤ ਕੌਰ ਨੇ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਸੰਸਥਾ ਨਾਲ ਕੀਤੀ ਮੁਲਾਕਾਤ