ਮੁੱਖ ਮੰਤਰੀ ਨੇ ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਪੰਜਾਬ ਦੇ ਅਨਾਜ ਉਤਪਾਦਕਾਂ ਨੂੰ ਹੋਵੇਗਾ ਵੱਡਾ ਲਾਭ ਬਰਲਿਨ (ਜਰਮਨੀ), 16 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਐਗਰੀ-ਫੂਡ ਖੇਤਰ ਦੇ ਟਿਕਾਊ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਦੀ ਮੰਗ ਕੀਤੀ ਹੈ।     ਮੁੱਖ ਮੰਤਰੀ ਨੇ ਵੀਰਵਾਰ ਨੂੰ ਇੱਥੇ ਜਰਮਨ ਐਗਰੀ ਬਿਜ਼ਨਸ ਅਲਾਇੰਸ … Continue reading ਮੁੱਖ ਮੰਤਰੀ ਨੇ ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ