ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ 

ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਸੀ.ਬੀ.ਜੀ. ਪਲਾਂਟ ਸਭ ਤੋਂ ਵਧੀਆ ਹੱਲ: ਕੈਬਨਿਟ ਮੰਤਰੀ  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਟਾਸਕ ਫੋਰਸ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ  ਚੰਡੀਗੜ੍ਹ, 16 ਸਤੰਬਰ ( ਦਾ ਪੰਜਾਬ ਵਾਇਰ)। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅਧਿਕਾਰੀਆਂ ਨੂੰ ਕੰਪਰੈੱਸਡ ਬਾਇਓਗੈਸ … Continue reading ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼