ਪੰਜਾਬ ਸਰਕਾਰ ਨੇ ਕੀਤਾ ਜੰਗ ਦਾ ਐਲਾਨ: ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 7 ਨਵੰਬਰ ਤੱਕ ਨਹੀਂ ਮਿਲੇਗੀ ਛੁੱਟੀ

ਪਰਾਲੀ ਜਲਾਉਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਖੇਤੀਬਾੜੀ ਵਿਭਾਗ ਨੂੰ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ  ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਦਿੱਤਾ ਸੱਦਾ ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਅਤੇ ਐਸ.ਐਸ.ਪੀ. ਨੂੰ ਨਿਯਮਤ ਤੌਰ ‘ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼  ਚੰਡੀਗੜ੍ਹ, 16 ਸਤੰਬਰ … Continue reading ਪੰਜਾਬ ਸਰਕਾਰ ਨੇ ਕੀਤਾ ਜੰਗ ਦਾ ਐਲਾਨ: ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 7 ਨਵੰਬਰ ਤੱਕ ਨਹੀਂ ਮਿਲੇਗੀ ਛੁੱਟੀ