ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜਿਲੈਂਸ ਵੱਲੋਂ ਕਾਬੂ

ਚੰਡੀਗੜ੍ਹ 17 ਸਤੰਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ … Continue reading ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜਿਲੈਂਸ ਵੱਲੋਂ ਕਾਬੂ