ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

ਸਰਹੱਦ ਨੇੜੇ ਹੁੰਦੀ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 17 ਸਤੰਬਰ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ … Continue reading ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ