ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਧਾਰਾ 144 ਲੱਗੀ

ਗੁਰਦਾਸਪੁਰ, 17 ਸਤੰਬਰ ( ਮੰਨਣ ਸੈਣੀ)। ਦਸਵੀਂ ਅਤੇ ਬਾਰਵ੍ਹੀ ਸ੍ਰੇਣੀ ਦੀਆਂ ਸਤੰਬਰ 2022 ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 15 ਸਤੰਬਰ 2022 ਤੋਂ 3 ਅਕਤੂਬਰ 2022 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ … Continue reading ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਧਾਰਾ 144 ਲੱਗੀ