ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ‘ਚ ਹੋਣਗੇ ਸ਼ਾਮਲ, ਕੀਤੀ ਭਾਜਪਾ ਕੌਮੀ ਪ੍ਰਧਾਨ ਨੱਡਾ ਨਾਲ ਮੁਲਾਕਾਤ, ਆਪਣੀ ਪਾਰਟੀ ਦਾ ਕਰਨਗੇ ਰਲੇਵਾਂ

ਦਿੱਲੀ, 19 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਦੇ ਲਈ ਕਪਤਾਨ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਕੈਪਟਨ ਦੇ ਨਾਲ ਉਹਨਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ … Continue reading ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ‘ਚ ਹੋਣਗੇ ਸ਼ਾਮਲ, ਕੀਤੀ ਭਾਜਪਾ ਕੌਮੀ ਪ੍ਰਧਾਨ ਨੱਡਾ ਨਾਲ ਮੁਲਾਕਾਤ, ਆਪਣੀ ਪਾਰਟੀ ਦਾ ਕਰਨਗੇ ਰਲੇਵਾਂ