ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ, 19 ਸਤੰਬਰ (ਦਾ ਪੰਜਾਬ ਵਾਇਰ)। ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਦੀ ਬਹਾਲੀ ਨੂੰ ਲੈ ਕੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ … Continue reading ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ