ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਪੰਜਾਬ ਵਿਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗਾ ਇਜਲਾਸ-ਮੁੱਖ ਮੰਤਰੀ ਚੰਡੀਗੜ੍ਹ, 19 ਸਤੰਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ 22 ਸਤੰਬਰ (ਵੀਰਵਾਰ) ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ … Continue reading ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ