ਕੈਪਟਨ ਅਮਰਿੰਦਰ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ, 19 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਦੋ ਵਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਸਿਆਸੀ ਅਤੇ ਫੌਜੀ ਲੜਾਈਆਂ ਦੇ ਦਿੱਗਜ ਆਗੂ ਅੱਜ ਕੇਂਦਰੀ ਮੰਤਰੀਆਂ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਸੁਨੀਲ … Continue reading ਕੈਪਟਨ ਅਮਰਿੰਦਰ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਭਾਜਪਾ ‘ਚ ਹੋਏ ਸ਼ਾਮਲ