ਪਰਾਲੀ ਦੀ ਸਾਂਭ- ਸੰਭਾਲ ਅਤੇ ਪਰਾਲੀ ਨਾ ਸਾੜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝੀ ਰਣਨੀਤੀ ਉਲੀਕਣ ਲਈ ਚਾਰ ਮੰਤਰੀਆਂ ਨੇ ਮਾਹਿਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ ਯੂਨੀਵਰਸਿਟੀਆਂ, ਕਾਲਜਾਂ ਅਤੇ ਸਕੂਲਾਂ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਲੰਟੀਅਰਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੱਕ ਕੀਤੀਆਂ ਜਾਣਗੀਆਂ ਜਾਗਰੂਕਤਾ ਰੈਲੀਆਂ ਸਬਸਿਡੀ ‘ਤੇ ਹੈਪੀ ਸੀਡਰ ਲੈਣ ਲਈ ਕਿਸਾਨਾਂ ਨੂੰ ਅਪਾਲਈ ਕਰਨ ਲਈ 15 … Continue reading ਪਰਾਲੀ ਦੀ ਸਾਂਭ- ਸੰਭਾਲ ਅਤੇ ਪਰਾਲੀ ਨਾ ਸਾੜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝੀ ਰਣਨੀਤੀ ਉਲੀਕਣ ਲਈ ਚਾਰ ਮੰਤਰੀਆਂ ਨੇ ਮਾਹਿਰਾਂ ਨਾਲ ਕੀਤੀ ਮੀਟਿੰਗ