ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ : ਜਿੰਪਾ

ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ; ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਕੀਤੀਆਂ ਜਾਣ ਪ੍ਰਦਾਨ ਚੰਡੀਗੜ੍ਹ, 20 ਸਤੰਬਰ (ਦਾ ਪੰਜਾਬ ਵਾਇਰ)। ਸੂਬੇ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ … Continue reading ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ : ਜਿੰਪਾ