ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ ਚੰਡੀਗੜ੍ਹ, 20 ਸਤੰਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ … Continue reading ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ