ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ 

ਕਿਸਾਨਾਂ ਨੂੰ  ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦੂਜੀ ਵਾਰ ਵਧਾਈ ਗਈ ਸਮਾਂ ਸੀਮਾ   10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਲਗਭਗ 1.70 ਲੱਖ ਕਿਸਾਨਾਂ  ਨੇ ਹੁਣ ਤੱਕ ਬਚਾਏ 160 ਕਰੋੜ ਰੁਪਏ  ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀਆਂ ਲਾਗਤਾਂ ਘਟਾ ਕੇ ਉਨਾਂ ਨੂੰ ਵੱਧ ਤੋਂ ਵੱਧ ਮੁਨਾਫਾ ਦੇਣ ਲਈ … Continue reading ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ