ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ

ਸਵੈ ਘੋਸ਼ਣਾ ਦੀ ਸਹੂਲਤ ਦੇ ਬਾਵਜੂਦ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ ਔਸਤਨ 2100 ਤੋਂ ਵੱਧ ਹਲਫ਼ਨਾਮੇ ਦੇ ਕੇਸ ਆਉਂਦੇ *ਪ੍ਰਸ਼ਾਸਨਿਕ ਸੁਧਾਰ ਬਾਰੇ ਮੰਤਰੀ ਨੇ ਲੋਕਾਂ ਦੀ ਫੀਡਬੈਕ ਉਪਰੰਤ ਜਾਰੀ ਕੀਤੀਆਂ ਹਦਾਇਤਾਂ * ਚੰਡੀਗੜ੍ਹ, 21 ਸਤੰਬਰ (ਦਾ ਪੰਜਾਬ ਵਾਇਰ)। ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ … Continue reading ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ