ਰੇਤਾ ਬੱਜਰੀ ਦੇ ਅਸਮਾਨੀ ਚੜ੍ਹੇ ਭਾਅ ਕਾਰਨ ਵੇਹਲੇ ਹੋਏ ਉਸਾਰੀ ਕਿਰਤੀਆਂ ਨੇ ਸਰਕਾਰ ਖਿਲਾਫ਼ ਕੀਤੀ ਰੈਲੀ

ਗੁਰਦਾਸਪੁਰ, 21 ਸਤੰਬਰ (ਮੰਨਣ ਸੈਣੀ)। ਉਸਾਰੀ ਨਾਲ ਸਬੰਧਤ ਕਿਰਤੀਆਂ, ਰੇਤਾ ਬੱਜਰੀ ਵਿਕਰੇਤਾ, ਟਿੱਪਰ ਗੱਡੀਆਂ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਨਹਿਰੂ ਪਾਰਕ ਵਿਖੇ ਇਕੱਤਰ ਹੋਕੇ ਪੰਜਾਬ ਸਰਕਾਰ ਵਿਰੁੱਧ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ, ਗੁਰਮੀਤ ਰਾਜ … Continue reading ਰੇਤਾ ਬੱਜਰੀ ਦੇ ਅਸਮਾਨੀ ਚੜ੍ਹੇ ਭਾਅ ਕਾਰਨ ਵੇਹਲੇ ਹੋਏ ਉਸਾਰੀ ਕਿਰਤੀਆਂ ਨੇ ਸਰਕਾਰ ਖਿਲਾਫ਼ ਕੀਤੀ ਰੈਲੀ