2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਵਿਰੁੱਧ ਕੇਸ ਦਰਜ 

ਚੰਡੀਗੜ, 20 ਸਤੰਬਰ (ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।  ਇਹ ਜਾਣਕਾਰੀ … Continue reading 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਵਿਰੁੱਧ ਕੇਸ ਦਰਜ