ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਝੱਟਕਾ: ਕੱਲ੍ਹ ਨੂੰ ਹੋਣ ਵਾਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਰੱਦ, ਵਾਪਿਸ ਲਏ ਪਹਿਲ੍ਹੇ ਹੁਕਮ

ਚੰਡੀਗੜ੍ਹ, 21 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਰੋਸੇ ਦੇ ਮਤੇ ਲਈ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਸੈਸ਼ਨ ਬੁਲਾਉਣ ਲਈ ਉਸ ਕੋਲ ਕੋਈ ਸੰਵਿਧਾਨਕ ਕਾਨੂੰਨ ਨਹੀਂ ਹੈ। ਹਲਾਂਕਿ ਇਸ ਤੋਂ ਪਹਿਲਾਂ ਗਵਰਨਰ ਨੇ ਇਸ ਸੈਸ਼ਨ ਨੂੰ ਮਨਜੂਰੀ … Continue reading ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਝੱਟਕਾ: ਕੱਲ੍ਹ ਨੂੰ ਹੋਣ ਵਾਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਰੱਦ, ਵਾਪਿਸ ਲਏ ਪਹਿਲ੍ਹੇ ਹੁਕਮ