ਫਿਰੋਜਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ; ਫਿਰੋਜਪੁਰ ਪੁਲੀਸ ਵੱਲੋਂ ਦੋਸ਼ੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ, 21 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ, ਜਿਸ ’ਤੇ ਲੰਘੇ ਕੱਲ ਦੀ ਸ਼ਾਮ ਨੂੰ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਕੁਝ ਵਿਅਕਤੀਆਂ ਵਲੋਂ … Continue reading ਫਿਰੋਜਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ; ਫਿਰੋਜਪੁਰ ਪੁਲੀਸ ਵੱਲੋਂ ਦੋਸ਼ੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ